ਪ੍ਰਮੁੱਖ ਖਬਰਾਂ

ਪੰਜਾਬੀ ਮਾਂ ਬੋਲੀ ਜਾਗਰੂਕਤਾ ਮਾਰਚ ਫਗਵਾੜਾ ਵਿਖੇ 21 ਫਰਵਰੀ ਨੂੰ

ਪੰਜਾਬੀ ਮਾਂ ਬੋਲੀ ਜਾਗਰੂਕਤਾ ਮਾਰਚ ਫਗਵਾੜਾ ਵਿਖੇ 21 ਫਰਵਰੀ ਨੂੰ

ਫਗਵਾੜਾ 10 ਫਰਵਰੀ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਪੰਜਾਬੀ ਕਲਾ ਅਤੇ ਸਾਹਿਤ ਕੇਂਦਰਸੰਗੀਤ ਦਰਪਨਪੰਜਾਬੀ ਵਿਰਸਾ ਟਰੱਸਟ ਅਤੇ ਸਹਾਰਾ ਵੈਲਫੇਅਰ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬੀ ਮਾਂ ਬੋਲੀ ਜਾਗਰੂਕਤਾ ਮਾਰਚ 21 ਫਰਵਰੀ, 2025 ਨੂੰ ਫਗਵਾੜਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਮਾਰਚ 21 ਫਰਵਰੀ ਨੂੰ ਸਵੇਰੇ 9: 00 ਵਜੇ ਬਲੱਡ ਬੈਂਕ,ਗੁਰੂ ਹਰਿਗੋਬਿੰਦ ਨਗਰ ਫਗਵਾੜਾ ਤੋਂ ਸ਼ੁਰੂ ਹੋਏਗਾ। ਜਿਸ ਵਿੱਚ ਸਾਹਿੱਤ ਸਭਾਵਾਂ,ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ,ਪੰਜਾਬੀ ਪ੍ਰੇਮੀ,ਵਿਦਿਆਰਥੀ ਅਤੇ ਅਧਿਆਪਕ ਹਿੱਸਾ ਲੈਣਗੇ। ਇਹ ਸੂਚਨਾ ਪੱਤਰਕਾਰ ਤਰਨਜੀਤ ਸਿੰਘ ਕਿੰਨੜਾ ਨੇ ਦਿੱਤੀ ਹੈ।

Related Articles

Leave a Reply

Your email address will not be published. Required fields are marked *

Check Also
Close
Back to top button