ਪੰਜਾਬ
ਸਰਬ ਨੌਜਵਾਨ ਸਭਾ ਨੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ
ਸ਼ਹੀਦਾਂ ਦੀ ਸ਼ਹਾਦਤ ਤੋਂ ਅਜੋਕੀ ਪੀੜ੍ਹੀ ਨੂੰ ਸੇਧ ਲੈਣ ਦੀ ਲੋੜ - ਐਡਵੋਕੇਟ ਮੱਲ੍ਹੀ * ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਭਗਵੰਤ ਮਾਨ ਸਰਕਾਰ - ਗੋਗੀ
ਫਗਵਾੜਾ 22 ਮਾਰਚ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਦੋਆਬੇ ਦੀ ਮਾਣਮੱਤੀ ਸਮਾਜ ਸੇਵੀ
ਸੰਸਥਾ ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਅਤੇ ਸ਼ਹੀਦ ਭਗਤ ਸਿੰਘ ਯਾਦਗਾਰੀ ਸੁਸਾਇਟੀ ਫਗਵਾੜਾ ਵਲੋਂ ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਸਬੰਧੀ ਇਕ ਸਮਾਗਮ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਵਿਖੇ ਸਭਾ ਵਲੋਂ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਵਿਖੇ ਕਰਵਾਇਆ ਗਿਆ। ਇਸ ਦੌਰਾਨ ਬਤੌਰ ਮੁੱਖ ਮਹਿਮਾਨ ਕਸ਼ਮੀਰ ਸਿੰਘ ਮੱਲ੍ਹੀ ਚੇਅਰਮੈਨ ਨਗਰ ਸੁਧਾਰ ਟਰੱਸਟ ਫਗਵਾੜਾ, ਟਰੱਸਟੀ ਮੈਂਬਰ ਸੰਤੋਸ਼ ਕੁਮਾਰ ਗੋਗੀ ਜ਼ਿਲ੍ਹਾ ਪ੍ਰਧਾਨ ਐੱਸ ਸੀ ਵਿੰਗ ਆਪ ਕਪੂਰਥਲਾ ਅਤੇ ਰਿਟਾ. ਹੈੱਡ ਮਾਸਟਰ ਨਰੇਸ਼ ਕੋਹਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਦੇ ਹੋਏ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਕਿਹਾ ਕਿ ਸਾਡੇ ਸ਼ਹੀਦ ਕੌਮ ਦਾ ਸਰਮਾਇਆ ਹਨ। ਜਿਹਨਾਂ ਨੇ ਦੇਸ਼ ਨੂੰ ਆਜਾਦ ਕਰਵਾਉਣ ਲਈ ਆਪਣਾ ਜੀਵਨ ਕੌਮ ਦੇ ਲੇਖੇ ਲਗਾ ਦਿੱਤਾ। ਸੰਤੋਸ਼ ਕੁਮਾਰ ਗੋਗੀ ਨੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਭਗਵੰਤ ਮਾਨ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਨੌਜਵਾਨਾਂ ਨੂੰ ਵੀ ਸਹਿਯੋਗ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਰਿਟਾ ਹੈੱਡ ਮਾਸਟਰ ਨਰੇਸ਼ ਕੋਹਲੀ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਰਕਾਰੀ ਤੌਰ ਤੇ ਸ਼ਹੀਦ ਭਗਤ ਸਿੰਘ ਅੱਜ ਵੀ ਸ਼ਹੀਦ ਦਾ ਦਰਜ਼ਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਉਹਨਾ ਦੇ ਜੀਵਨ ਆਦਰਸ਼ ਬਹੁਤ ਵੱਡੇ ਸਨ। ਇਸ ਮੌਕੇ ਕਰਵਾਏ ਗਏ ਕਵੀ ਦਰਬਾਰ ’ਚ ਕਵੀ ਸੁਖਦੇਵ ਗੰਡਵਾਂ, ਕਵੀ ਦਵਿੰਦਰ ਜੱਸਲ, ਕਵੀ ਹਰਚਰਨ ਭਾਰਤੀ, ਕਵੀ ਰਵਿੰਦਰ ਰਾਏ ਨੇ ਆਪਣੀਆਂ ਕਵਿਤਾਵਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਮਾਗਮ ਦੇ ਅਖੀਰ ਵਿਚ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਮੂਹ ਪਤਵੰਤਿਆਂ ਅਤੇ ਕਵੀਆਂ ਦਾ ਪਹੁੰਚਣ ਲਈ ਧੰਨਵਾਦ ਕੀਤਾ। ਸਭਾ ਅਤੇ ਸੁਸਾਇਟੀ ਵਲੋਂ ਸੰਤੋਸ਼ ਕੁਮਾਰ ਗੋਗੀ ਨੂੰ ਨਗਰ ਸੁਧਾਰ ਟਰੱਸਟ ਦਾ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਸ਼ੁੱਭ ਇੱਛਾਵਾਂ ਦਿੰਦਿਆਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਰਮਨ ਨਹਿਰਾ, ਮਦਨ ਲਾਲ ਕੋਰੋਟਾਨੀਆ, ਸਾਹਿਬਜੀਤ ਸਾਬੀ, ਮਨਦੀਪ ਬਾਸੀ, ਜਸ਼ਨ ਮਹਿਰਾ, ਗੁਰਸ਼ਰਨ ਬਾਸੀ, ਰਾਕੇਸ਼ ਕੋਛੜ, ਜਗਜੀਤ ਸੇਠ, ਮੈਡਮ ਤਨੁ, ਮੈਡਮ ਸਪਨਾ ਸ਼ਾਰਦਾ, ਮੈਡਮ ਆਸ਼ੂ ਬੱਗਾ, ਮੈਡਮ ਨਵਜੋਤ ਕੌਰ, ਮੈਡਮ ਗੁਰਜੀਤ ਕੌਰ, ਸਿਮਰਨ, ਜੋਤੀ, ਕਿਰਨ, ਸਲੋਨੀ, ਸਲੋਨੀ ਕਲੇਰ, ਤਮੰਨਾ, ਜਸਮੀਨ, ਨਿਸ਼ਾ, ਪਾਇਲ, ਜਸਪ੍ਰੀਤ, ਹਰਮਨਦੀਪ ਕੌਰ, ਕਮਲਪ੍ਰੀਤ, ਸਰੀਨਾ, ਸੀਮਾ, ਪੂਨਮ, ਸਪਨਾ, ਸਾਨੀਆ, ਮਨਰਾਜ, ਰੇਨੂਕਾ, ਹਰਪ੍ਰੀਤ, ਕਾਜਲ, ਗੁਰਪ੍ਰੀਤ, ਭਾਵਨਾ, ਕਾਮੀਨੀ, ਪੂਜਾ, ਅਮਨਦੀਪ, ਸੰਜਨਾ, ਗਗਨ, ਤਨੀਸ਼ਾ, ਤਾਨੀਆ, ਆਰਤੀ, ਕਿਰਨਦੀਪ, ਪ੍ਰਿਆ, ਪ੍ਰਭਜੋਤ, ਖੁਸ਼ੀ ਰਾਣਾ, ਮੁਸਕਾਨ, ਅੰਜਲੀ, ਸਵੀਟੀ, ਪਰਵੀਨ ਕੌਰ, ਮੈਗਾ ਬਾਗਲਾ, ਉਪਿੰਦਰ, ਮਨੀਸ਼ਾ ਢੰਡਾ, ਲਵਪ੍ਰੀਤ ਕੌਰ, ਪ੍ਰਿਆ, ਮੀਨਾਕਸ਼ੀ ਆਦਿ ਹਾਜਰ ਸਨ।
ਤਸਵੀਰ ਸਮੇਤ।
ਸੰਸਥਾ ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਅਤੇ ਸ਼ਹੀਦ ਭਗਤ ਸਿੰਘ ਯਾਦਗਾਰੀ ਸੁਸਾਇਟੀ ਫਗਵਾੜਾ ਵਲੋਂ ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਸਬੰਧੀ ਇਕ ਸਮਾਗਮ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਵਿਖੇ ਸਭਾ ਵਲੋਂ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਵਿਖੇ ਕਰਵਾਇਆ ਗਿਆ। ਇਸ ਦੌਰਾਨ ਬਤੌਰ ਮੁੱਖ ਮਹਿਮਾਨ ਕਸ਼ਮੀਰ ਸਿੰਘ ਮੱਲ੍ਹੀ ਚੇਅਰਮੈਨ ਨਗਰ ਸੁਧਾਰ ਟਰੱਸਟ ਫਗਵਾੜਾ, ਟਰੱਸਟੀ ਮੈਂਬਰ ਸੰਤੋਸ਼ ਕੁਮਾਰ ਗੋਗੀ ਜ਼ਿਲ੍ਹਾ ਪ੍ਰਧਾਨ ਐੱਸ ਸੀ ਵਿੰਗ ਆਪ ਕਪੂਰਥਲਾ ਅਤੇ ਰਿਟਾ. ਹੈੱਡ ਮਾਸਟਰ ਨਰੇਸ਼ ਕੋਹਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਦੇ ਹੋਏ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਕਿਹਾ ਕਿ ਸਾਡੇ ਸ਼ਹੀਦ ਕੌਮ ਦਾ ਸਰਮਾਇਆ ਹਨ। ਜਿਹਨਾਂ ਨੇ ਦੇਸ਼ ਨੂੰ ਆਜਾਦ ਕਰਵਾਉਣ ਲਈ ਆਪਣਾ ਜੀਵਨ ਕੌਮ ਦੇ ਲੇਖੇ ਲਗਾ ਦਿੱਤਾ। ਸੰਤੋਸ਼ ਕੁਮਾਰ ਗੋਗੀ ਨੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਭਗਵੰਤ ਮਾਨ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਨੌਜਵਾਨਾਂ ਨੂੰ ਵੀ ਸਹਿਯੋਗ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਰਿਟਾ ਹੈੱਡ ਮਾਸਟਰ ਨਰੇਸ਼ ਕੋਹਲੀ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਰਕਾਰੀ ਤੌਰ ਤੇ ਸ਼ਹੀਦ ਭਗਤ ਸਿੰਘ ਅੱਜ ਵੀ ਸ਼ਹੀਦ ਦਾ ਦਰਜ਼ਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਉਹਨਾ ਦੇ ਜੀਵਨ ਆਦਰਸ਼ ਬਹੁਤ ਵੱਡੇ ਸਨ। ਇਸ ਮੌਕੇ ਕਰਵਾਏ ਗਏ ਕਵੀ ਦਰਬਾਰ ’ਚ ਕਵੀ ਸੁਖਦੇਵ ਗੰਡਵਾਂ, ਕਵੀ ਦਵਿੰਦਰ ਜੱਸਲ, ਕਵੀ ਹਰਚਰਨ ਭਾਰਤੀ, ਕਵੀ ਰਵਿੰਦਰ ਰਾਏ ਨੇ ਆਪਣੀਆਂ ਕਵਿਤਾਵਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਮਾਗਮ ਦੇ ਅਖੀਰ ਵਿਚ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਮੂਹ ਪਤਵੰਤਿਆਂ ਅਤੇ ਕਵੀਆਂ ਦਾ ਪਹੁੰਚਣ ਲਈ ਧੰਨਵਾਦ ਕੀਤਾ। ਸਭਾ ਅਤੇ ਸੁਸਾਇਟੀ ਵਲੋਂ ਸੰਤੋਸ਼ ਕੁਮਾਰ ਗੋਗੀ ਨੂੰ ਨਗਰ ਸੁਧਾਰ ਟਰੱਸਟ ਦਾ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਸ਼ੁੱਭ ਇੱਛਾਵਾਂ ਦਿੰਦਿਆਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਰਮਨ ਨਹਿਰਾ, ਮਦਨ ਲਾਲ ਕੋਰੋਟਾਨੀਆ, ਸਾਹਿਬਜੀਤ ਸਾਬੀ, ਮਨਦੀਪ ਬਾਸੀ, ਜਸ਼ਨ ਮਹਿਰਾ, ਗੁਰਸ਼ਰਨ ਬਾਸੀ, ਰਾਕੇਸ਼ ਕੋਛੜ, ਜਗਜੀਤ ਸੇਠ, ਮੈਡਮ ਤਨੁ, ਮੈਡਮ ਸਪਨਾ ਸ਼ਾਰਦਾ, ਮੈਡਮ ਆਸ਼ੂ ਬੱਗਾ, ਮੈਡਮ ਨਵਜੋਤ ਕੌਰ, ਮੈਡਮ ਗੁਰਜੀਤ ਕੌਰ, ਸਿਮਰਨ, ਜੋਤੀ, ਕਿਰਨ, ਸਲੋਨੀ, ਸਲੋਨੀ ਕਲੇਰ, ਤਮੰਨਾ, ਜਸਮੀਨ, ਨਿਸ਼ਾ, ਪਾਇਲ, ਜਸਪ੍ਰੀਤ, ਹਰਮਨਦੀਪ ਕੌਰ, ਕਮਲਪ੍ਰੀਤ, ਸਰੀਨਾ, ਸੀਮਾ, ਪੂਨਮ, ਸਪਨਾ, ਸਾਨੀਆ, ਮਨਰਾਜ, ਰੇਨੂਕਾ, ਹਰਪ੍ਰੀਤ, ਕਾਜਲ, ਗੁਰਪ੍ਰੀਤ, ਭਾਵਨਾ, ਕਾਮੀਨੀ, ਪੂਜਾ, ਅਮਨਦੀਪ, ਸੰਜਨਾ, ਗਗਨ, ਤਨੀਸ਼ਾ, ਤਾਨੀਆ, ਆਰਤੀ, ਕਿਰਨਦੀਪ, ਪ੍ਰਿਆ, ਪ੍ਰਭਜੋਤ, ਖੁਸ਼ੀ ਰਾਣਾ, ਮੁਸਕਾਨ, ਅੰਜਲੀ, ਸਵੀਟੀ, ਪਰਵੀਨ ਕੌਰ, ਮੈਗਾ ਬਾਗਲਾ, ਉਪਿੰਦਰ, ਮਨੀਸ਼ਾ ਢੰਡਾ, ਲਵਪ੍ਰੀਤ ਕੌਰ, ਪ੍ਰਿਆ, ਮੀਨਾਕਸ਼ੀ ਆਦਿ ਹਾਜਰ ਸਨ।ਤਸਵੀਰ ਸਮੇਤ।