ਸਥਾਨਕ ਖਬਰ
Related Articles
Check Also
Close
-
ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 157ਵਾਂ ਮਹੀਨਾਵਾਰ ਸਮਾਗਮDecember 10, 2024
ਪੰਜਾਬ ਦੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਮਹਿੰਦਰ ਸੂਦ ਵਿਰਕ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਆਪਣੇ ਕਾਵਿ ਸੰਗ੍ਰਹਿ ” ਸੱਚੇ ਸੁੱਚੇ ਹਰਫ਼ ” ਨੂੰ ਆਪਣੀ ਚੌਥੀ ਡਿਜੀਟਲ ਈ-ਬੁੱਕ ਦੇ ਰੂਪ ਵਿੱਚ ਮਿਤੀ 18 ਮਈ 2025 ਦਿਨ ਐਤਵਾਰ ਨੂੰ ਪਿੰਡ ਕੁੱਕੜਾਂ ਤਹਿ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਿਖੇ ਮਨਾਏ ਜਾ ਰਹੇ ਸੂਦ ਜਠੇਰਿਆਂ ਦੇ ਸਲਾਨਾ ਜੋੜ ਮੇਲੇ ਮੌਕੇ ਲੋਕ ਅਰਪਣ ਕਰਨਗੇ। ਇਹ ਡਿਜੀਟਲ ਈ-ਬੁੱਕ “ਹਰਸਰ ਪਬਲੀਕੇਸ਼ਨ” ਜਸਪ੍ਰੀਤ ਸਿੰਘ ‘ਜੱਸੀ’ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਕੀਤੀ ਜਾਵੇਗੀ।