ਸਥਾਨਕ ਖਬਰ
ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 51 ਫੁੱਟ ਉੱਚਾ ਝੰਡਾ ਮਿਤੀ 20 ਜੁਲਾਈ (ਜੇਠੇ ਐਤਵਾਰ) ਨੂੰ ਬੜੀ ਸ਼ਰਧਾ ਭਾਵਨਾ ਚੜਾਇਆ ਜਾਵੇਗਾ-ਸੂਦ ਵਿਰਕ
ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 51 ਫੁੱਟ ਉੱਚਾ ਝੰਡਾ ਮਿਤੀ 20 ਜੁਲਾਈ (ਜੇਠੇ ਐਤਵਾਰ) ਨੂੰ ਬੜੀ ਸ਼ਰਧਾ ਭਾਵਨਾ ਚੜਾਇਆ ਜਾਵੇਗਾ-ਸੂਦ ਵਿਰਕ
ਫਗਵਾੜਾ-ਕੁੱਕੜਾਂ-ਹੁਸ਼ਿਆਰਪੁਰ 14 ਜੁਲਾਈ (ਸੁਸ਼ੀਲ ਸ਼ਰਮਾ/ਨਵੋਦਿਤਸ਼ਰਮਾ)
) ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 51 ਫੁੱਟ ਉੱਚਾ ਝੰਡਾ ਮਿਤੀ 20 ਜੁਲਾਈ (ਜੇਠੇ ਐਤਵਾਰ) ਨੂੰ ਬੜੀ ਸ਼ਰਧਾ ਭਾਵਨਾ ਅਤੇ ਸਮੂਹ ਸੰਗਤਾਂ ਤੇ ਐਨ.ਆਰ.ਆਈ.ਸੰਗਤਾਂ ਦੇ ਸਹਿਯੋਗ ਨਾਲ ਚੜਾਇਆ ਜਾਵੇਗਾ। ਇਸ ਮੌਕੇ ਸਵੇਰੇ ਚਾਹ ਪਕੌੜਿਆਂ ਦਾ ਲੰਗਰ ਅਤੇ ਬਾਬਾ ਜੀ ਦਾ ਲੰਗਰ ਅਤੁੱਟ ਵਰਤੇਗਾ। ਇਸ ਸ਼ੁਭ ਮੌਕੇ ਸੂਦ ਜਠੇਰੇ ਪ੍ਰਬੰਧਕ ਕਮੇਟੀ ਰਜਿ: ਪਿੰਡ ਕੁੱਕੜਾਂ ਦੇ ਸਮੂਹ ਮੈਂਬਰ ਸਹਿਬਾਨ ਵੱਲੋਂ ਨਿਮਰਤਾ ਸਹਿਤ ਬੇਨਤੀ ਹੈ ਕਿ ਸਮੂਹ ਸੂਦ ਪਰਿਵਾਰ ਸੰਗਤਾਂ ਹੁੰਮ ਹੁੰਮਾਂ ਕੇ ਪਹੁੰਚਣ ਦੀ ਕ੍ਰਿਪਾਲਤਾ ਕਰਨ ਜੀ।