Uncategorized

ਕਮਲਾ ਨਹਿਰੂ ਕਾਲਜ ਫ਼ਾਰ ਵੂਮੈਨ, ਫਗਵਾੜਾ ਵਿਖੇ ਐਨ.ਸੀ.ਸੀ. ਦਿਵਸ ਮਨਾਇਆ ਗਿਆ

ਕਮਲਾ ਨਹਿਰੂ ਕਾਲਜ ਫ਼ਾਰ ਵੂਮੈਨ, ਫਗਵਾੜਾ ਵਿਖੇ ਐਨ.ਸੀ.ਸੀ. ਦਿਵਸ ਮਨਾਇਆ ਗਿਆ

ਫਗਵਾੜਾ ( ਸੁਸ਼ੀਲ ਸ਼ਰਮਾ  ) ਕਮਲਾ ਨਹਿਰੂ ਕਾਲਜ ਫ਼ਾਰ ਵੂਮੈਨ, ਫਗਵਾੜਾ ਦੇ ਐਨਸੀਸੀ ਵਿੰਗ ਨੇ 21 ਨਵੰਬਰ, 2024 ਨੂੰ ਐਨਸੀਸੀ ਦਿਵਸ ਮਨਾਇਆ ਇਸ ਮੌਕੇ ਝੰਡਾ ਲਹਿਰਾਉਣ ਅਤੇ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ: ਸਵਿੰਦਰ ਪਾਲ ਨੇ ਭਾਰਤ ਦਾ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਐਨ.ਸੀ.ਸੀ ਵਲੰਟੀਅਰਾਂ ਵੱਲੋਂ ਸਹੁੰ ਵੀ ਚੁੱਕੀ ਗਈ ਇਸ ਸਮਾਗਮ ਵਿੱਚ ਵਾਈਸ ਪ੍ਰਿੰਸੀਪਲ ਡਾ: ਰੁਮਿੰਦਰ ਕੌਰ ਨੇ ਵੀ ਸ਼ਿਰਕਤ ਕੀਤੀ ਮੈਡਮ ਪ੍ਰਿੰਸੀਪਲ, ਡਾ.ਸਵਿੰਦਰ ਪਾਲ ਨੇ ਐਨ.ਸੀ.ਸੀ ਪ੍ਰੋਗਰਾਮ ਅਫਸਰਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਅਜਿਹੇ ਹੋਰ ਸਮਾਗਮ ਕਰਵਾਉਣ ਲਈ ਪ੍ਰੇਰਿਤ ਕੀਤਾ

Related Articles

Leave a Reply

Your email address will not be published. Required fields are marked *

Back to top button