ਪੰਜਾਬ
ਮਾਨਯੋਗ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦਰ ਕਟਾਰੀਆ ਜੀ ਨੇ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਫਗਵਾੜਾ ਵਿਖੇ ਮੱਥਾ ਟੇਕਿਆ।
ਮਾਨਯੋਗ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦਰ ਕਟਾਰੀਆ ਜੀ ਨੇ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਫਗਵਾੜਾ ਵਿਖੇ ਮੱਥਾ ਟੇਕਿਆ।
ਫਗਵਾੜਾ-20 ਸਤੰਬਰ ( ਸੁਸ਼ੀਲ ਸ਼ਰਮਾ /ਨਵੋਦਿਤ ਸ਼ਰਮਾ)
ਮਾਨਯੋਗ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਬੰਗਾ ਰੋਡ ਫਗਵਾੜਾ ਵਿਖੇ ਪਹੁੰਚ ਕੇ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ। ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਧੀਮਾਨ ਅਤੇ ਵਾਈਸ ਪ੍ਰਧਾਨ ਗੁਰਮੁੱਖ ਸਿੰਘ ਨਾਮਧਾਰੀ ਅਤੇ ਸਮੂਹ ਮੈਂਬਰਾਂ ਨੇ ਉਨਾਂ ਨੂੰ ਸਨਮਾਨਿਤ ਕੀਤਾ। ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਮੰਦਰ ਅਤੇ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਵਿਖੇ ਚੱਲ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਫਗਵਾੜਾ ਦੁਬਾਰਾ ਆਉਣ ਦਾ ਵਾਅਦਾ ਕੀਤਾ।
ਮਾਨਯੋਗ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਬੰਗਾ ਰੋਡ ਫਗਵਾੜਾ ਵਿਖੇ ਪਹੁੰਚ ਕੇ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ। ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਧੀਮਾਨ ਅਤੇ ਵਾਈਸ ਪ੍ਰਧਾਨ ਗੁਰਮੁੱਖ ਸਿੰਘ ਨਾਮਧਾਰੀ ਅਤੇ ਸਮੂਹ ਮੈਂਬਰਾਂ ਨੇ ਉਨਾਂ ਨੂੰ ਸਨਮਾਨਿਤ ਕੀਤਾ। ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਮੰਦਰ ਅਤੇ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਵਿਖੇ ਚੱਲ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਫਗਵਾੜਾ ਦੁਬਾਰਾ ਆਉਣ ਦਾ ਵਾਅਦਾ ਕੀਤਾ। ਇਸ ਮੌਕੇ ਤੇ ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਐਮ.ਐਲ.ਏ. ਫਗਵਾੜਾ ਬਲਵਿੰਦਰ ਸਿੰਘ ਧਾਲੀਵਾਲ, ਰਾਮਗੜ੍ਹੀਆ ਸੰਸਥਾ ਦੀ ਚੇਅਰਪਰਸਨ ਮਨਪ੍ਰੀਤ ਭੋਗਲ ਅਤੇ ਡਾਇਰੈਕਟਰ ਵਿਓਮਾ ਭੋਗਲ, ਕਪੂਰਥਲਾ ਭਾਜਪਾ ਦੇ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਅਤੇ ਜਿਲਾ ਯੂਥ ਪ੍ਰਧਾਨ ਸੰਨੀ ਬੈਂਸ, ਡੀ.ਸੀ. ਕਪੂਰਥਲਾ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਕਪੂਰਥਲਾ ਗੌਰਵ ਟੂਰਾ, ਮਿਊਂਸੀਪਲ ਕਾਪੋਰੇਸ਼ਨ ਫਗਵਾੜਾ ਕਮਿਸ਼ਨਰ ਅਕਸ਼ਿਤਾ ਗੁਪਤਾ, ਐਸ.ਡੀ.ਐਮ. ਫਗਵਾੜਾ ਜਸ਼ਨਜੀਤ ਸਿੰਘ ਹਾਜਰ ਸਨ।
ਇਸ ਤੋਂ ਇਲਾਵਾ ਮੰਦਰ ਕਮੇਟੀ ਦੇ ਸਰਪ੍ਰਸਤ ਜਸਪਾਲ ਸਿੰਘ ਲਾਲ, ਸੰਤ ਨੱਛਤਰ ਸਿੰਘ ਲਾਲ, ਸੀਨੀਅਰ ਵਾਈਸ ਪ੍ਰਧਾਨ ਸੁਰਿੰਦਰ ਪਾਲ ਧੀਮਾਨ, ਭੁਪਿੰਦਰ ਸਿੰਘ ਜੰਡੂ, ਪ੍ਰਸ਼ਾਂਤ ਧੀਮਾਨ, ਵਿਸ਼ਾਲ ਭੋਗਲ, ਅਸ਼ੋਕ ਧੀਮਾਨ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਭੱਚੂ, ਅਰੁਣ ਰੂਪਰਾਏ, ਰਵਿੰਦਰ ਸਿੰਘ ਪਨੇਸਰ, ਸੁੱਖਦੇਵ ਸਿੰਘ ਲਾਲ, ਸੁੱਖਜੀਤ ਸਿੰਘ ਲਾਲ, ਰੀਤਪ੍ਰੀਤ ਸਿੰਘ ਭੰਮਰਾ, ਪ੍ਰੇਮਦੀਪ ਚੱਗਰ,ਸਾਬਕਾ ਮੇਅਰ ਅਰੁਣ ਖੋਸਲਾ, ਐਮ.ਸੀ. ਬੀਰਾ ਰਾਮ ਬਲਜੋਤ, ਮਲਕੀਤ ਸਿੰਘ ਰਗਬੋਤਰਾ, ਵਿਨੋਦ ਵਰਮਾਨੀ ਅਤੇ ਹੋਰ ਵੀ ਸਿਆਸੀ ਆਗੂ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।