ਸਥਾਨਕ ਖਬਰ
Related Articles
ਸੇਵਾ ਮੁਕਤੀ ਤੇ ਲੈਕ. ਸੀਮਾ ਖੁਰਾਨਾ ਸਨਮਾਨਿਤ
August 30, 2025
ਖ਼ਾਲਸਾ ਕਾਲਜ ਡੁਮੇਲੀ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।
August 30, 2025
Check Also
Close
) ਕਮਲਾ ਨਹਿਰੂ ਕਾਲਜ ਫਾਰ ਵੂਮੈਨ, ਫਗਵਾੜਾ ਨੂੰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੁਆਰਾ ਆਯੋਜਿਤ ਸੈਸ਼ਨ 2024-2025 ਲਈ ਕਪੂਰਥਲਾ ਜ਼ਿਲ੍ਹਾ ਮੁਕਾਬਲਿਆਂ ਵਿੱਚ ਦੂਜਾ ਸਥਾਨ ਪ੍ਰਾਪਤ ਹੋਇਆ ਹੈਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਵਿਗਿਆਨ ਵਿਭਾਗ ਨੇ ਪ੍ਰਿੰਸੀਪਲ ਡਾ. ਸਵਿੰਦਰ ਪਾਲ ਦੀ ਯੋਗ ਅਗਵਾਈ ਹੇਠ ਮੁਕਾਬਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਉਨ੍ਹਾਂ ਦੀ ਟੀਮ ਵਰਕ ਅਤੇ ਸਮਰਪਣ ਨੇ ਸੰਸਥਾ ਦਾ ਨਾਮ ਰੌਸ਼ਨ ਕੀਤਾ