ਸਥਾਨਕ ਖਬਰ
-
ਹੜ੍ਹ ਪੀੜ੍ਹਤਾਂ ਦੀ ਸਹਾਇਤਾ ਹੀ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਸੱਚੀ ਸ਼ਰਧਾਂਜਲੀ – ਲਾਇਨ ਸੁਸ਼ੀਲ ਸ਼ਰਮਾ
ਫਗਵਾੜਾ 7 ਅਕਤੂਬਰ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਲਾਇਨਜ ਇੰਟਰਨੈਸ਼ਨਲ 321-ਡੀ ਦੀ ਇਲੈਵਨ ਸਟਾਰ ਸਪੈਸ਼ਲ ਸਟੇਟਸ ਮਾਡਲ ਲਾਇਨਜ…
Read More » -
ਲੋਕ ਸੇਵਾ ਦਲ ਨੇ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਬਲੱਡ ਸ਼ੂਗਰ ਦੀ ਜਾਂਚ ਦਾ 72ਵਾਂ ਫਰੀ ਕੈਂਪ
ਫਗਵਾੜਾ 7 ਅਕਤੂਬਰ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਲਗਭਗ ਪੰਜਾਹ ਸਾਲਾਂ ਤੋਂ ਨਿਰਸਵਾਰਥ ਭਾਵਨਾ ਦੇ ਨਾਲ ਸਮਾਜ…
Read More » -
ਧਨੀ ਪਿੰਡ ਸਕੂਲ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ 51000/- ਰੁਪਏ ਦਾ ਚੈੱਕ ਭੇਂਟ”
ਫਗਵਾੜਾ-6ਅਕਤੂਬਰ :(ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ਦੇ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਅਵਾਰਡੀ) ਦੀ ਅਗਵਾਈ ਵਿੱਚ…
Read More » -
ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ ਬਾਬਾ ਜੀ ਦਾ ਭੰਡਾਰਾ ਮਿਤੀ 22 ਅਕਤੂਬਰ ਦਿਨ ਬੁੱਧਵਾਰ ਨੂੰ ਅਤੁੱਟ ਵਰਤੇਗਾ – ਸੂਦ ਵਿਰਕ
ਫਗਵਾੜਾ- 06 ਅਕਤੂਬਰ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਸੂਦ ਜਠੇਰੇ ਪਿੰਡ ਕੁੱਕੜਾਂ ਤਹਿਸੀਲ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਿਖੇ ਮਿਤੀ 05 ਅਕਤੂਬਰ ਦਿਨ ਐਤਵਾਰ ਸਵੇਰੇ 11:00…
Read More » -
ਫਗਵਾੜਾ 6 ਅਕਤੂਬਰ (ਸੁਸ਼ੀਲ ਸ਼ਰਮਾ ) ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜਨ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਸ਼ਟਰੀ ਸਵੈ-ਖੂਨ ਦਾਨ ਦਿਵਸ ਮੌਕੇ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਲਕੀਅਤ ਸਿੰਘ ਰਘਬੋਤਰਾ ਪ੍ਰਧਾਨ ਬਲੱਡ ਬੈਂਕ ਦੀ ਦੇਖ-ਰੇਖ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਐਮ.ਪੀ. ਸਿੰਘ ਜਨਰਲ ਸਕੱਤਰ ਇੰਡੀਅਨ ਸੁਸਾਇਟੀ ਫਾਰ ਬਲੱਡ ਟਰਾਂਸਫਿਊਜਨ ਐਂਡ ਅਮੀਨੋ ਹੇਮਾਟੋਲੋਜੀ ਪੰਜਾਬ ਨੇ ਆਪਣਾ ਖੂਨ ਦਾਨ ਕਰਕੇ ਕੀਤਾ। ਰਘਬੋਤਰਾ ਨੇ ਦੱਸਿਆ ਕਿ ਅੱਜ ਦਾ ਕੈਂਪ ਟਰਾਂਸਫਿਊਜਨ ਮੈਡੀਸਨ ਦੇ ਪਿਤਾਮਾ ਜੇ.ਜੀ. ਜੋਲੀ ਦੇ ਜਨਮ ਦਿਨ ਨੂੰ ਸਮਰਪਿਤ ਹੈ। ਜਿਸ ਦਾ ਮਕਸਦ ਯੋਗ ਵਿਅਕਤੀਆਂ ਨੂੰ ਸਵੈ ਇੱਛਾ ਨਾਲ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਕੈਂਪ ਦੌਰਾਨ 23 ਨੌਜਵਾਨਾਂ ਨੇ ਆਪਣਾ ਖੂਨ ਦਾਨ ਕੀਤਾ ਅਤੇ ਅੱਗੇ ਤੋਂ ਵੀ ਖੂਨ ਦਾਨ ਕਰਨ ਦਾ ਪ੍ਰਣ ਲਿਆ। ਡਾ. ਐਮ.ਪੀ. ਸਿੰਘ ਨੇ ਨੌਜਵਾਨਾਂ ਨੂੰ ਖੂਨ ਦਾਨ ਦੀ ਮਹੱਤਤਾ ਅਤੇ ਇਸ ਨਾਲ ਲੋੜਵੰਦਾਂ ਨੂੰ ਮਿਲਣ ਵਾਲੇ ਜੀਵਨ ਦਾਨ ਬਾਰੇ ਵਿਸਥਾਰ ਨਾਲ ਦੱਸਿਆ। ਅਖੀਰ ਵਿੱਚ ਪ੍ਰਧਾਨ ਰਗਬੋਤਰਾ ਨੇ ਸਮੂਹ ਸਹਿਯੋਗੀਆਂ ਅਤੇ ਬਲੱਡ ਬੈਂਕ ਦੇ ਸਟਾਫ ਦਾ ਕੈਂਪ ਨੂੰ ਸਫਲ ਬਨਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਖੂਨ ਦਾਨੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ ਅਤੇ ਰਿਫਰੈਸ਼ਮੈਂਟ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ। ਤਸਵੀਰ – ਬਲੱਡ ਬੈਂਕ ਵਿਖੇ ਆਯੋਜਿਤ ਖੂਨਦਾਨ ਕੈਂਪ ਦਾ ਦ੍ਰਿਸ਼।
ਫਗਵਾੜਾ 6 ਅਕਤੂਬਰ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜਨ ਕੌਂਸਲ…
Read More » -
ਸਵੱਛਤਾ ਅਭਿਆਨ ਸੋਸਾਇਟੀ (ਰਜਿ.) ਫਗਵਾੜਾ ਵਲੋਂ ਮਨਾਇਆ ਗਿਆ ਭਾਰਤੀ ਸਵੱਛਤਾ ਦਿਵਸ
ਫਗਵਾੜਾ 5 ਅਕਤੂਬਰ (ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਸਵੱਛਤਾ ਅਭਿਆਨ ਸੋਸਾਇਟੀ (ਰਜਿ.) ਫਗਵਾੜਾ ਵਲੋਂ ਚੇਅਰਮੈਨ ਮਦਨ ਮੋਹਨ ਖੱਟਰ ਦੇ ਅਗਵਾਈ ਹੇਠ ਅਤੇ ਪ੍ਰਧਾਨ…
Read More » -
ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 461ਵਾਂ ਫਰੀ ਕੈਂਪ *
ਫਗਵਾੜਾ 5 ਅਕਤੂਬਰ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ…
Read More » -
ਚੰਚਲ ਸੇਠ ਨੂੰ 9ਵੀਂ ਵਾਰ ਮਿਲੀ ਸ਼ਿਵ ਸ਼ਕਤੀ ਮਾਤਾ ਮੰਦਿਰ ਕਮੇਟੀ ਦੀ ਪ੍ਰਧਾਨਗੀ
ਫਗਵਾੜਾ 1 ਅਕਤੂਬਰ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ) ਸ਼ਿਵ ਸ਼ਕਤੀ ਮਾਤਾ ਮੰਦਿਰ ਜੋਸ਼ੀਆਂ ਮੁਹੱਲਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਮੰਦਿਰ ਵਿਖੇ…
Read More » -
ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਅਤੇ ਮਾਈ ਭਾਰਤ ਕਪੂਰਥਲਾ ਨੇ ਮਨਾਇਆ ਕੌਮੀ ਬਜ਼ੁਰਗ ਦਿਵਸ
ਫਗਵਾੜਾ 1 ਅਕਤੂਬਰ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਅਤੇ ਮਾਈ ਭਾਰਤ…
Read More » -
ਰਾਮਗੜ੍ਹੀਆ ਇੰਜੀਨੀਅਰਿੰਗ ਕਾਲਜ ‘ਚ ਕਰਵਾਇਆ ਖੂਨਦਾਨ ਜਾਗਰੁਕਤਾ ਸਮਾਗਮ
ਫਗਵਾੜਾ 30 ਸਤੰਬਰ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ) ਸਿਹਤ ਵਿਭਾਗ ਭਾਰਤ ਸਰਕਾਰ ਅਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜਨ ਕੌਂਸਲ…
Read More »